ਐਚ1-ਬੀ ਵੀਜਾ ਵਾਲੇ ਜ਼ਿਆਦਾਤਰ ਕਿਰਤੀThursday, 01 May 2008
ਵਾਸ਼ਿੰਗਟਨ- ਹਾਈਟੈਕ ਪ੍ਰੋਫੈਸ਼ਨਲਜ਼ ਦੇ ਨਾਂ ‘ਤੇ ਅਮਰੀਕਾ ਦਾ ਐਚ1-ਬੀ ਵੀਜਾ ਪ੍ਰਾਪਤ ਕਰਨ ਵਾਲੇ ਜ਼ਿਆਦਾਤਰ ਲੋਕ ਔਸਤ ਦਰਜੇ ਦੇ ਹੁੰਦੇ ਹਨ, ਨਾ ਕਿ ਨਵੇਂ ਵਿਚਾਰਾਂ ਵਾਲੇ ਅਸਧਾਰਨ ਰੂਪ ਵਿਚ ਕੁਸ਼ਲ ਕਾਮੇ ਜਿਵੇਂ ਕਿ ਦਾਅਵਾ ਕੀਤਾ ਜਾਂਦਾ ਹੈ। ਇਹ ਗੱਲ ਸੈਂਟਰ ਫਾਰ ਇਮੀਗ੍ਰੇਸ਼ਨ ਸਟੱਡੀਜ਼ ਦੀ ਇਕ ਰਿਪੋਰਟ ਵਿਚ ਕਹੀ ਗਈ ਹੈ। ਰਿਪੋਰਟ ਵਿਚ ਐਚ1-ਬੀ ਵੀਜਾ ਦੀ ਗਿਣਤੀ ਵਧਾਉਣ ਦੀ ਮੰਗ ਦਾ ਵਿਰੋਧ ਕੀਤਾ ਗਿਆ ਹੈ। ਵਰਣਨਯੋਗ ਹੈ ਕਿ ਐਚ1-ਬੀ ਵੀਜਾ ਪ੍ਰਾਪਤ ਕਰਨ ਦੇ ਲਈ ਭਾਰਤੀਆਂ ਸਮੇਤ ਹਾਈਟੈਕ... + Full Story |