ਚਲੋ ਚਲੀ ਦਾ ਮੇਲਾSunday, 03 August 2008
ਸਿਆਣੇ ਆਖਦੇ ਹਨ ਕਿ ਇਹ ਦੁਨੀਆਂ ਇਕ ਮੁਸਾਫਰਖਾਨਾ ਹੈ। ਜਿੱਥੇ ਤੁਸੀਂ ਘੜੀ ਪਲ ਲਈ ਸੀਟ ਦੇ ਮਾਲਕ ਹੋ ਪਰ ਇਹ ਸੀਟ ਤੁਹਾਡੀ ਨਹੀਂ। ਤੁਸੀਂ ਜਾਵੋ, ਕੋਈ ਹੋਰ ਇਸਨੂੰ ਆਪਣੀ ਆਖ ਮੱਲ ਲਵੇਗਾ। ਤਾਰੇ ਹੋਏ ਮੁੱਲ ਦਾ ਰੋਅਬ ਵੀ ਦੇ ਸਕਦਾ ਹੈ। ਪਰ ਕੀ ਇਹ ਦੁਨੀਆ ਸਿਰਫ ਇਨਸਾਨਾਂ ਲਈ ਹੈ? ਨਹੀਂ, ਇਹ ਤਾਂ ਕੁਦਰਤ ਦੇ ਰਚੇ ਹਰ ਜੀਵ ਦੀ ਸਾਂਝੀ ਹੈ। ਨੀਲੀ ਛੱਤ ਸਭ ਦੀ ਸਾਂਝੀ ਹੈ। ਖੁੱਲੀ ਅਬਾਦ ਬੇ–ਅਬਾਦ ਧਰਤੀ ਸਭ ਦੀ ਸਾਂਝੀ ਹੈ। ਕਦੇ ਸੋਚਿਆ ਹੈ ਕਿ ਜਿਸ ਧਰਤੀ ਨੂੰ ਤੁਸੀਂ ਆਪਣਾ ਕਹਿੰਦੇ ਹੋ ਉਸ... + Full Story |