Calendar Date

Aug
08
2008
hansron_logo.png
    

mod_zoom_pics

mod_zoom_menue

 

mod_zoom_info

ERROR-CODE: 1000
ਬਲੱਡ ਪ੍ਰੈਸ਼ਰ ਕੰਟਰੋਲ ਕਰਨ ਲਈ ਚੁਕੰਦਰ ਦਾ ਰਸ ਪੀਓ
Wednesday, 13 February 2008

f.jpgਨਵੀਂ ਦਿੱਲੀ - ਤੁਹਾਨੂੰ ਹਾਈ ਬਲੱਡ ਪ੍ਰੈਸ਼ਰ ਦੀ ਸਿ਼ਕਾਇਤ ਹੈ ਤਾਂ ਇਸਨੂੰ ਚੁਕੰਦਰ ਦਾ ਰਸ ਨਾਲ ਠੀਕ ਕੀਤਾ ਜਾ ਸਕਦਾ ਹੈ ਅਤੇ ਹਾਈ ਬਲੱਡ ਪ੍ਰੈਸ਼ਰ ਵਾਸਤੇ ਕਿਸੇ ਦਵਾਈ ਦੀ ਵੀ ਜਰੂਰਤ ਨਹੀਂ। ਬਰਤਾਨੀਆ ਵਿੱਚ ਬਾਰਟਸ ਅਤੇ ਲੰਡਨ ਸਕੂਲ ਆਫ ਮੈਡੀਸਨ ਦੇ ਵਿਗਿਆਨੀਆਂ ਨੇ ਇਸ ਬਾਰੇ ਅਧਿਐਨ ਕੀਤਾ ਹੈ ਕਿ ਜੇਕਰ ਹਫਤੇ ਵਿੱਚ ਕੇਵਲ ਅੱਧਾ ਲੀਟਰ ਜੂਸ ਹਰ ਰੋਜ਼ ਪੀਤਾ ਜਾਵੇ ਤਾਂ ਬਲੱਡ ਪ੍ਰੈਸ਼ਰ ਦੀ ਬੀਮਾਰੀ ਉੱਤੇ ਕਾਬੂ ਪਾਇਆ ਜਾ ਸਕਦਾ ਹੈ। ਵਿਗਿਆਨੀਆਂ ਮੁਤਾਬਕ ਚੁਕੰਦਰ ਵਿੱਚ ਨਾਈਟ੍ਰੇਟ ਦੇ ਸੰਅਟਕ ਹੁੰਦੇ ਹਨ ਅਤੇ ਇਹ ਕਾਫੀ ਹੱਦ ਤੱਕ ਪੱਤੇਦਾਰ ਹਰੀਆਂ ਸਬਜ਼ੀਆਂ ਵਿੱਚ ਵੀ ਦੇਖੇ ਜਾ ਸਕਦੇ ਹਨ। ਵਿਗਿਆਨੀਆਂ ਦੀ ਟੀਮ ਦੇ ਮੁਖੀ ਪ੍ਰੋ. ਅੰਮ੍ਰਿਤਾ ਆਹਲੂਵਾਲੀਆ ਨੇ ‘ਦਿ ਡੇਲੀ ਟੈਲੀਗ੍ਰਾਫ’ ਦੇ ਹਵਾਲੇ ਨਾਲ ਦੱਸਿਆ, “ਸਾਡਾ ਅਧਿਐਨ ਸੁਝਾਅ ਦਿੰਦਾ ਹੈ ਕਿ ਚੁਕੰਦਰ ਦਾ ਰਸ ਪੀਣ ਜਾਂ ਹੋਰ ਨਾਈਟ੍ਰੇਟ ਯੁਕਤ ਸਬਜ਼ੀਆਂ ਖਾਣ ਨਾਲ ਹਿਰਦੇ ਗਤੀ ਪ੍ਰਣਾਲੀ ਨੂੰ ਕਾਬੂ ਵਿੱਚ ਰੱਖਿਆ ਜਾ ਸਕਦਾ ਹੈ।” ਅਧਿਐਨ ਅਨੁਸਾਰ 14 ਸਿਹਤਮੰਦ ਵਿਅਕਤੀਆਂ ਨੂੰ 500 ਮਿਲੀਲੀਟਰ ਚੁਕੰਦਰ ਦਾ ਰਸ ਜਾਂ ਇਤਨੀ ਹੀ ਮਾਤਰਾ ਵਿੱਚ 30 ਦਿਨ ਤੱਕ ਪਾਣੀ ਪਿਲਾਇਆ ਗਿਆ, ਇਨ੍ਹਾਂ ਦਾ ਬਲੱਡ ਪ੍ਰੈਸ਼ਰ ਲਗਾਤਾਰ ਹਰ 15 ਮਿੰਟਾਂ ਮਗਰੋਂ ਚੈੱਕ ਕੀਤਾ ਜਾਂਦਾ ਰਿਹਾ। ਆਖਰ ਵਿੱਚ ਮਿਆਦ ਪੂਰੀ ਹੋਣ ਮਗਰੋਂ ਦੇਖਿਆ ਗਿਆ ਕਿ ਚੁਕੰਦਰ ਦਾ ਰਸ ਪੀਣ ਵਾਲਿਆਂ ਦਾ ਬਲੱਡ ਪ੍ਰੈਸ਼ਰ ਬਿਲਕੁਲ ਨਾਰਮਲ ਸੀ।

 

 
< Prev   Next >
 

Business

article thumbnailਲੈਪਟਾਪ ਤੋਂ ਪਤਾ ਲੱਗੇਗੀ ਪਾਰਕਿੰਗ ਦੀ ਥਾਂ

Monday, 28 July 2008

 ਸਟ੍ਰੀਟ ਲਾਈਨ ਵਿਚ ਤਕਨੀਕੀ ਵਿਭਾਗ ਦੇ ਉਪ ਪ੍ਰਘਾਨ ਜਿਮ ਰੀਚ ਨੇ ਦੱਸਿਆ ਕਿ ਪੂਰੇ ਸ਼ਹਿਰ ਦੀਆਂ ਵੱਖ-ਵੱਖ ਪਾਰਕਿੰਗ ਥਾਵਾਂ ‘ਤੇ ਲੱਗਭੱਗ ਛੇ ਹਜ਼ਾਰ ਵਾਇਰਲੈਸ ਸੈਂਸਰ ਲਗਾਉਣ ਦੀ ਯੋਜਨਾ ਹੈ। ਇਸ ਤੋਂ ਪਾਰਕਿੰਗ ਸਥਾਨਾਂ ‘ਤੇ ਉਪਲਬਧ ਥਾਵਾਂ ਅਤੇ ਇੱਥੋਂ ਲੰਘਣ ਵਾਲੀਆਂ ਗੱਡੀਆਂ ਦੀ ਰਫਤਾਰ ਅਤੇ ਗਿਣਤੀ ‘ਤੇ ਨਜ਼ਰ ਰੱਖੀ ਜਾ ਸਕੇਗੀ।  ਕੰਪਨੀ ਦਾ ਮੰਨਣਾ ਹੈ ਕਿ ਸੈਂਸਰ ਤੋਂ ਪ੍ਰਾਪਤ ਜਾਣਕਾਰੀ ਨੂੰ ਵੈਬ ਨਕਸ਼ੇ, ਸਮਾਰਟ ਫੋਨ ਅਤੇ ਟ੍ਰੈਫਿਕ ਸਿਗਨਲ ‘ਤੇ ਦੇ ਕੇ ਟ੍ਰੈਫਿਕ ‘ਤੇ...
+ Full Story

Other Articles

Entertainment

article thumbnailਚਲੋ ਚਲੀ ਦਾ ਮੇਲਾ

Sunday, 03 August 2008

ਸਿਆਣੇ ਆਖਦੇ ਹਨ ਕਿ ਇਹ ਦੁਨੀਆਂ ਇਕ ਮੁਸਾਫਰਖਾਨਾ ਹੈ। ਜਿੱਥੇ ਤੁਸੀਂ ਘੜੀ ਪਲ ਲਈ ਸੀਟ ਦੇ ਮਾਲਕ ਹੋ ਪਰ ਇਹ ਸੀਟ ਤੁਹਾਡੀ ਨਹੀਂ। ਤੁਸੀਂ ਜਾਵੋ, ਕੋਈ ਹੋਰ ਇਸਨੂੰ ਆਪਣੀ ਆਖ ਮੱਲ ਲਵੇਗਾ। ਤਾਰੇ ਹੋਏ ਮੁੱਲ ਦਾ ਰੋਅਬ ਵੀ ਦੇ ਸਕਦਾ ਹੈ। ਪਰ ਕੀ ਇਹ ਦੁਨੀਆ ਸਿਰਫ ਇਨਸਾਨਾਂ ਲਈ ਹੈ? ਨਹੀਂ, ਇਹ ਤਾਂ ਕੁਦਰਤ ਦੇ ਰਚੇ ਹਰ ਜੀਵ ਦੀ ਸਾਂਝੀ ਹੈ। ਨੀਲੀ ਛੱਤ ਸਭ ਦੀ ਸਾਂਝੀ ਹੈ। ਖੁੱਲੀ  ਅਬਾਦ ਬੇ–ਅਬਾਦ ਧਰਤੀ ਸਭ ਦੀ ਸਾਂਝੀ ਹੈ। ਕਦੇ ਸੋਚਿਆ ਹੈ ਕਿ ਜਿਸ ਧਰਤੀ ਨੂੰ ਤੁਸੀਂ ਆਪਣਾ ਕਹਿੰਦੇ ਹੋ ਉਸ...
+ Full Story

Other Articles