Calendar Date

May
17
2008
dhol-ad.jpg
ਰੱਦੀ ‘ਚੋਂ ਮਿਲੇ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਨੂੰ ਗੁਰਦੁਆਰਾ ਸਾਹਿਬ ਪਹੁੰਚਾਇਆ
Wednesday, 07 May 2008
 ਖਾਲੜਾ- ਕਸਬੇ ਤੋਂ ਪੰਜ ਕਿਲੋਮੀਟਰ ਦੀ ਦੂਰੀ ‘ਤੇ ਪਿੰਡ ਨਾਰਲਾ ਦੇ ਇਕ ਪੂਰਨ ਸਿੱਖ ਟਰੱਕ ਡਰਾਈਵਰ ਨੂੰ ਅਜਮੇਰ ਸ਼ਹਿਰ (ਰਾਜਸਥਾਨ) ਵਿਚੋਂ ਗੱਡੀ ਵਿਚ ਰੱਦੀ ਭਰਨ ਵੇਲੇ, ਵਿਚੋਂ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਖਸਤਾ ਹਾਲਤ ਵਿਚ ਮਿਲਣ ਦਾ ਸਮਾਚਾਰ ਹੈ।  ਜਿਸਨੂੰ ਇਸ ਟਰੱਕ ਡਰਾਈਵਰ ਨੇ ਸਤਿਕਾਰ ਸਹਿਤ ਬਾਬਾ ਸ਼ਾਮ ਸਿੰਘ ਨਾਰਲਾ ਦੇ ਗੁਰਦੁਆਰਾ ਸਾਹਿਬ ਪਿੰਡ ਨਾਰਲਾ ਵਿਖੇ ਪਹੁੰਚਾਇਆ ਹੈ। ਇਕੱਤਰ ਵੇਰਵਿਆਂ ਅਨੁਸਾਰ ਜਗੀਰ ਸਿੰਘ ਪੁੱਤਰ ਬੱਗਾ ਸਿੰਘ ਵਾਸੀ ਨਾਰਲਾ ਅਤੇ ਉਸਦਾ ਡਰਾਈਵਰ ਰਣਜੀਤ ਸਿੰਘ ਪੁੱਤਰ ਬਲਵੰਤ ਸਿੰਘ ਡੱਲ ਬੀਤੇ ਦਿਨੀਂ ਪੰਜਾਬ ਤੋਂ ਆਪਣੇ ਟਰੱਕ ਨੰਬਰ ਆਰ.ਜੇ. 13 ਜੀ. 5759 ਵਿਚ ਚੌਲ ਭਰ ਕੇ ਅਜਮੇਰ (ਰਾਜਸਥਾਨ) ਗਏ ਸੀ ਅਤੇ ਆਉਾਂਦੀ2ਾਰ ਚੌਧਰੀ ਟਰਾਂਸਪੋਰਟ ਅਜਮੇਰ ਤੋਂ ਖੰਨਾ ਪੇਪਰ ਮਿੱਲ ਲਈ ਰੱਦੀ ਭਰ ਰਹੇ ਸੀ ਕਿ ਅਚਾਨਕ ਹੀ ਉਸਦਾ ਧਿਆਨ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਉਪਰ ਪਿਆ ਜਿਸਦੀ ਜਿਲਦ ਅਤੇ ਪੰਜ ਅੰਗ ਪਾਟੇ ਹੋਏ ਸਨ। ਉਨ੍ਹਾਂ ਨੇ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਸਤਿਕਾਰ ਸਹਿਤ ਗੁਰਦੁਆਰਾ ਬਾਬਾ ਸ਼ਾਮ ਸਿੰਘ ਨਾਰਲਾ ਵਿਖੇ ਪਹੁੰਚਾਇਆ।
 
Next >
 

Business

article thumbnaiਐਚ1-ਬੀ ਵੀਜਾ ਵਾਲੇ ਜ਼ਿਆਦਾਤਰ ਕਿਰਤੀ

Thursday, 01 May 2008

 ਵਾਸ਼ਿੰਗਟਨ- ਹਾਈਟੈਕ ਪ੍ਰੋਫੈਸ਼ਨਲਜ਼ ਦੇ ਨਾਂ ‘ਤੇ ਅਮਰੀਕਾ ਦਾ ਐਚ1-ਬੀ ਵੀਜਾ ਪ੍ਰਾਪਤ ਕਰਨ ਵਾਲੇ ਜ਼ਿਆਦਾਤਰ ਲੋਕ ਔਸਤ ਦਰਜੇ ਦੇ ਹੁੰਦੇ ਹਨ, ਨਾ ਕਿ ਨਵੇਂ ਵਿਚਾਰਾਂ ਵਾਲੇ ਅਸਧਾਰਨ ਰੂਪ ਵਿਚ ਕੁਸ਼ਲ ਕਾਮੇ ਜਿਵੇਂ ਕਿ ਦਾਅਵਾ ਕੀਤਾ ਜਾਂਦਾ ਹੈ। ਇਹ ਗੱਲ ਸੈਂਟਰ ਫਾਰ ਇਮੀਗ੍ਰੇਸ਼ਨ ਸਟੱਡੀਜ਼ ਦੀ ਇਕ ਰਿਪੋਰਟ ਵਿਚ ਕਹੀ ਗਈ ਹੈ। ਰਿਪੋਰਟ ਵਿਚ ਐਚ1-ਬੀ ਵੀਜਾ ਦੀ ਗਿਣਤੀ ਵਧਾਉਣ ਦੀ ਮੰਗ ਦਾ ਵਿਰੋਧ ਕੀਤਾ ਗਿਆ ਹੈ। ਵਰਣਨਯੋਗ ਹੈ ਕਿ ਐਚ1-ਬੀ ਵੀਜਾ ਪ੍ਰਾਪਤ ਕਰਨ ਦੇ ਲਈ ਭਾਰਤੀਆਂ ਸਮੇਤ ਹਾਈਟੈਕ...
+ Full Story

Other Articles

Entertainment

article thumbnailBALBIR SINGH M A EDITOR IN CHIEF IN LONDON WITH AMITABH BACHHAN IN MADAME TUSSAUDS

Friday, 16 May 2008

BALBIR SINGH M A  WITH AMITABH BACHHAN MOVIE STAR IN LONDON(MADAME TUSSAUDS)   QUEEN ELIZABETH AND PRINCE PHILLIPS LONDON ,ENGLAND.  TONY BLAIR EX PRIME MINISTER OF ENGLAND
+ Full Story

Other Articles